ਕ੍ਰਿਕੇਟ ਵਿਸ਼ਵ ਕੱਪ 2019 ਲਈ ਭਾਰਤ ਨੇ ਵੀ ਆਪਣੀ ਟੀਮ ਦਾ ਐਲਾਨ ਕਰ ਦਿੱਤਾ

Apr 15 2019 03:44 PM

ਮੁੰਬਈ:

ਕ੍ਰਿਕੇਟ ਵਿਸ਼ਵ ਕੱਪ 2019 ਲਈ ਭਾਰਤ ਨੇ ਵੀ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੀ ਕਮਾਨ ਵਿਰਾਟ ਕੋਹਲੀ ਸਾਂਭਣਗੇ ਜਦਕਿ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਬਣਾਇਆ ਗਿਆ ਹੈ। ਭਾਰਤੀ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਵਿਕਟ ਕੀਪਰ ਬਣਾਇਆ ਗਿਆ ਹੈ। ਟੀਮ ਵਿੱਚ ਰਿਸ਼ਭ ਪੰਤ ਤੇ ਅੰਬਾਤੀ ਰਾਇਡੂ ਨੂੰ ਥਾਂ ਨਹੀਂ ਦਿੱਤੀ ਗਈ। ਦਿਨੇਸ਼ ਕਾਰਤਿਕ ਤੇ ਵਿਜੇ ਸ਼ੰਕਰ ਨੂੰ ਉਨ੍ਹਾਂ ਦੀ ਥਾਂ ਖਿਡਾਇਆ ਜਾ ਰਿਹਾ ਹੈ।

  • Topics :

Related News