ਵਿਸ਼ਵਕਰਮਾ ਡੇਅ 'ਤੇ ਗਜ਼ਟਿਡ ਛੁੱਟੀ ਦਾ ਐਲਾਨ

Nov 02 2018 03:38 PM

ਚੰਡੀਗੜ੍ਹ

ਪੰਜਾਬ ਸਰਕਾਰ ਵਲੋਂ ਦੀਵਾਲੀ ਤੋਂ ਅਗਲੇ ਦਿਨ ਮਤਲਬ ਕਿ ਵਿਸ਼ਵਕਰਮਾ ਡੇਅ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸ਼ੁੱਕਰਵਾਰ ਸਵੇਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਵਿਸ਼ਵਕਰਮਾ ਡੇਅ 'ਤੇ ਮਤਲਬ ਕਿ 8 ਨਵੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ ਅਤੇ ਨਿਗਮਾਂ 'ਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।

  • Topics :

Related News