ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪੈਨਲ ਲਾਉਅਰ ਨੂੰ ਟ੍ਰੇਨ ਕਰਨ ਲਈ ਟ੍ਰੇਨਿੰਗ ਪ੍ਰੋਗਰਾਮ

Dec 18 2018 03:04 PM

ਪਠਾਨਕੋਟ

ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪੈਨਲ ਲਾਉਅਰ ਨੂੰ ਟ੍ਰੇਨ ਕਰਨ ਲਈ ਅੱਜ 17 ਦਸੰਬਰ 2018 ਟ੍ਰੇਨਿੰਗ ਪ੍ਰੋਗਰਾਮ ਰੱਖਿਆ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਡਾ. ਤੇਂਜਿਦਰ ਸਿੰਘ, ਮਾਨਯੋਗ ਜਿਲ•ਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਦੀ ਅਗਵਾਈ ਵਿਚ ਬਣੀ ਚੋਣ ਕਮੇਟੀ ਵੱਲੋਂ ਚੁਣੇ ਗਏ 22 (25) ਪੈਨਲ ਲਾਉਅਰ ਨੇ ਹਿੱਸਾ ਲਿਆ। ਇਹ ਟ੍ਰੇਨਿੰਗ ਪ੍ਰੋਗਰਾਮ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਆਯੋਜਿਤ ਕੀਤਾ ਗਿਆ ਅਤੇ ਹਾਜ਼ਰ ਹੋਏ ਪੈਨਲ ਲਾਉਅਰ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਚਲਾਈ ਜਾ ਰਹੀ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਹਾਜ਼ਰ ਹੋਏ ਪੈਨਲ ਲਾਉਅਰ ਨੂੰ ਉਹਨਾਂ ਦੀਆਂ ਡਿਊਟੀਆਂ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੁਫਤ ਲੀਗਲ ਸਰਵਿਸਜ਼, Victim Compensation Scheme, ਲੋਕ ਅਦਾਲਤਾਂ, ਮੀਡੀਏਸ਼ਨ, ਇਜੰਕਸ਼ਨ, ਚਾਈਲਡ ਲੇਬਰ ਐਕਟ, ਸੈਕਸ਼ਨ 498-ਏ, ਡੋਮੈਸਟਿਕ ਵਾਇਲੈਂਸ ਐਕਟ, ਸੈਕਸ਼ਨ 13-ਬੀ, ਸੈਕਸ਼ਨ 9, ਸੈਕਸ਼ਨ 125 ਸੀ.ਆਰ.ਪੀ.ਸੀ., ਜੁਵੇਨਾਇਲ ਜ਼ਸਟਿਸ ਐਕਟ, Rights of Prisoners, ਐÎੱਮ.ਏ.ਸੀ.ਟੀ. ਐਕਟ, Maintenance and Welfare of Parents and Senior citizens Act  ਬਾਰੇ ਟ੍ਰੇਨਿੰਗ ਦਿੱਤੀ ਗਈ ਅਤੇ ਨਾਲ ਉਹਨਾਂ ਨੂੰ ਦਿੱਤੇ ਗਏ ਲੀਗਲ ਏਡ ਕੇਸਾਂ ਦੇ ਸਟੇਟਸ ਦੇ ਬਾਰੇ ਪੁਛਿਆ ਗਿਆ।

 
  • Topics :

Related News