ਪਠਾਨਕੋਟ ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਗਿਆਨੀ ਕੁਲਵਿੰਦਰ ਸਿੰਘ ਭੋਗਪੁਰ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਪੰਜ ਕਕਾਰ ਧਾਰਨ ਕਰਕੇ ਸਿੰਘ ਸੱਜਣ ਦੀ ਅਪੀਲ ਕੀਤੀ | ਉਪਰੰਤ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਸਮਾਗਮ ਦੌਰਾਨ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਸੰਗਤਾਂ ਨੂੰ ਨਿੱਤਨੇਮ ਕਰਨ ਤੇ ਅੰਮਿ੍ਤ ਛੱਕ ਕੇ ਸਿੰਘ ਸੱਜਣ ਦੀ ਅਪੀਲ ਕੀਤੀ | ਇਸ ਮੌਕੇ ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ, ਪਰਮਜੀਤ ਸਿੰਘ ਸਹਾਇਕ ਬੁਲਾਰਾ, ਬਿ੍ਗੇਡੀਅਰ ਐੱਚ.ਐਸ. ਬਾਂਦਰਾ, ਡੀ.ਐਸ.ਪੀ. ਹਜ਼ੂਰਾ ਸਿੰਘ, ਗੁਰਬਚਨ ਸਿੰਘ ਭਾਟੀਆ, ਤੇਜਾ ਸਿੰਘ, ਹਰਭਜਨ ਸਿੰਘ ਪ੍ਰਧਾਨ, ਕਸ਼ਮੀਰ ਕੌਰ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਗਿਆਨ ਸਿੰਘ ਲਾਮੀਨੀ, ਸੁੱਚਾ ਸਿੰਘ, ਦਾਤਾਰ ਸਿੰਘ, ਭੁਪਿੰਦਰ ਕੌਰ ਪ੍ਰਧਾਨ, ਸਰਦੂਲ ਸਿੰਘ ਪ੍ਰਧਾਨ, ਗੁਰਜੀਤ ਸਿੰਘ ਪ੍ਰਧਾਨ, ਰਜਿੰਦਰ ਕੌਰ, ਜੀਤ ਕੌਰ, ਸੁਰਿੰਦਰ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਮਠਾਰੂ, ਕਮਲੇਸ਼ ਕੌਰ, ਤਰਲੋਕ ਸਿੰਘ, ਨਿਰਮਲ ਕੌਰ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਅਮਰ ਇਕਬਾਲ ਸਿੰਘ, ਸਰਬਜੀਤ ਕੌਰ, ਇਕਬਾਲ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ | ਪਠਾਨਕੋਟ, 10 ਫਰਵਰੀ (ਆਰ. ਸਿੰਘ)-ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਗਿਆਨੀ ਕੁਲਵਿੰਦਰ ਸਿੰਘ ਭੋਗਪੁਰ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਪੰਜ ਕਕਾਰ ਧਾਰਨ ਕਰਕੇ ਸਿੰਘ ਸੱਜਣ ਦੀ ਅਪੀਲ ਕੀਤੀ | ਉਪਰੰਤ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਸਮਾਗਮ ਦੌਰਾਨ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਸੰਗਤਾਂ ਨੂੰ ਨਿੱਤਨੇਮ ਕਰਨ ਤੇ ਅੰਮਿ੍ਤ ਛੱਕ ਕੇ ਸਿੰਘ ਸੱਜਣ ਦੀ ਅਪੀਲ ਕੀਤੀ | ਇਸ ਮੌਕੇ ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ, ਪਰਮਜੀਤ ਸਿੰਘ ਸਹਾਇਕ ਬੁਲਾਰਾ, ਬਿ੍ਗੇਡੀਅਰ ਐੱਚ.ਐਸ. ਬਾਂਦਰਾ, ਡੀ.ਐਸ.ਪੀ. ਹਜ਼ੂਰਾ ਸਿੰਘ, ਗੁਰਬਚਨ ਸਿੰਘ ਭਾਟੀਆ, ਤੇਜਾ ਸਿੰਘ, ਹਰਭਜਨ ਸਿੰਘ ਪ੍ਰਧਾਨ, ਕਸ਼ਮੀਰ ਕੌਰ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਗਿਆਨ ਸਿੰਘ ਲਾਮੀਨੀ, ਸੁੱਚਾ ਸਿੰਘ, ਦਾਤਾਰ ਸਿੰਘ, ਭੁਪਿੰਦਰ ਕੌਰ ਪ੍ਰਧਾਨ, ਸਰਦੂਲ ਸਿੰਘ ਪ੍ਰਧਾਨ, ਗੁਰਜੀਤ ਸਿੰਘ ਪ੍ਰਧਾਨ, ਰਜਿੰਦਰ ਕੌਰ, ਜੀਤ ਕੌਰ, ਸੁਰਿੰਦਰ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਮਠਾਰੂ, ਕਮਲੇਸ਼ ਕੌਰ, ਤਰਲੋਕ ਸਿੰਘ, ਨਿਰਮਲ ਕੌਰ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਅਮਰ ਇਕਬਾਲ ਸਿੰਘ, ਸਰਬਜੀਤ ਕੌਰ, ਇਕਬਾਲ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ |