ਨਸ਼ੇ ਦੇ ਿਖ਼ਲਾਫ਼ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਲਗਾਏ ਗਏ

Jul 13 2019 01:51 PM

ਪਠਾਨਕੋਟ

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਕੂਲਾਂ ਵਿਚ ਡੀ.ਐੱਸ.ਪੀ. ਨਰਿੰਦਰ ਸਿੰਘ ਦੀ ਅਗਵਾਈ ਵਿਚ ਨਸ਼ੇ ਦੇ ਿਖ਼ਲਾਫ਼ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਲਗਾਏ ਗਏ | ਸੈਮੀਨਾਰ ਦੌਰਾਨ ਡੀ.ਐੱਸ.ਪੀ ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਨਸ਼ੇ ਦੇ ਿਖ਼ਲਾਫ਼ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਨਸ਼ੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਤੇ ਵਿਦਿਆਰਥੀਆਂ ਨੂੰ ਨਸ਼ੇ ਦੇ ਿਖ਼ਲਾਫ਼ ਪ੍ਰਣ ਵੀ ਦਿਵਾਇਆ | ਇਸ ਮੌਕੇ ਸਬ ਇੰਸਪੈਕਟਰ ਦੇਵ ਰਾਜ, ਮਨਜੀਤ ਸਿੰਘ, ਵਿਜੇ ਪਾਸੀ, ਏ.ਐੱਸ.ਆਈ ਨਰਿੰਦਰ ਕੁਮਾਰ, ਹੈੱਡ ਕਾਂਸਟੇਬਲ ਕਵਿਤਾ, ਕਾਂਸਟੇਬਲ ਨਿਰਮਲਾ, ਕਾਂਸਟੇਬਲ ਸ਼ਿਵਾਨੀ ਆਦਿ ਹਾਜ਼ਰ ਸਨ |

  • Topics :

Related News