ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਲੀਗਲ ਲੀਟਰੇਸੀ ਕਲੱਬ ਖੋਲਿਆ

Aug 28 2019 04:28 PM

   

ਪਠਾਨਕੋਟ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸਾ ਨਿਰਦੇਸ਼ਾ ਅਨੁਸਾਰ ਅੱਜ ਮਿਤੀ 28.08.2019 ਨੂੰ ਸ਼੍ਰੀ ਸ਼ਾਈ ਕਾਲਜ, ਬੁੰਗਲ ਬਧਾਨੀ, ਪਠਾਨਕੋਟ ਦੇ ਵਿੱਚ ਸ਼੍ਰੀ ਜਤਿੰਦਰ ਪਾਲ ਸਿੰਘ, ਸੀ.ਜੈ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਵੱਲੋਂ ਲੀਗਲ ਲੀਟਰੇਸੀ ਕਲੱਬ ਖੋਲਿਆਂ ਗਿਆ  | ਇਸ ਮੋਕੇ ਤੇ ਵਿਦਿਆਰਥੀਆਂ ਨੂੰ ਖੋਲੇ ਗਏ ਲੀਗਲ ਲੀਟਰੇਸੀ ਕਲੱਬ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਬਾਰੇ ਵੀ ਜਾਗਰੁਕ ਕੀਤਾ | ਇਸ ਮੋਕੇ ਤੇ  ਹੋਰਨਾ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ, ਪਿ੍ਸੀਪਲ ਅਤੇ ਹੋਰ ਅਧਿਆਪਕ ਵੀ ਮੋਜੂਦ ਸਨ  |

 

  • Topics :

Related News