ਜਿਲ•ਾ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੁਕਤਾ ਸੈਮੀਨਾਰ

Oct 02 2019 01:14 PM

ਪਠਾਨਕੋਟ

ਜਿਲ•ਾ ਬਾਲ ਸੁਰੱਖਿਆ ਵਿਭਾਗ ਵੱਲੋਂ ਤਵੀ ਕਾਲਜ ਸਾਹਪੁਰਕੰਡੀ ਪਠਾਨਕੋਟ ਵਿਖੇ ਇੱਕ ਜਾਗਰੁਕਤਾ ਸੈਮੀਨਾਰ ਜਿਲ•ਾ ਬਾਲ ਸੁਰੱਖਿਆ ਅਫਸ਼ਰ ਪਠਾਨਕੋਟ ਮਿਸ ਉਸ਼ਾ ਦੀ ਪ੍ਰਧਾਨਗੀ ਵਿੱਚ ਕੀਤਾ ਵਿੱਚ। ਸੈਮੀਨਾਰ ਵਿੱਚ ਕਰੀਬ 300 ਵਿਦਿਆਰਥੀਆਂ ਨੇ ਭਾਗ ਲਿਆ। ਸੈਮੀਨਾਰ ਦੋਰਾਨ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੋਕੇ ਤੇ ਜਿਲ•ਾ ਪ੍ਰੋਗਰਾਮ ਅਫਸ਼ਰ ਸੁਮਨਦੀਪ ਕੋਰ ਵੱਲੋਂ ਮਹਿਲਾਵਾਂ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ•ਾਂ ਗਰਭਵਤੀ ਮਹਿਲਾਵਾਂ ਲਈ ਪ੍ਰਧਾਨ ਮੰਤਰੀ ਮਾਤਰੂ ਯੋਜਨਾ, ਪੀੜਿਤ ਮਹਿਲਾਵਾਂ ਲਈ ਵਨ ਸਟੈਪ ਸੈਂਟਰ ਅਤੇ ਸੈਂਟਰ ਸਰਕਾਰ ਵੱਲੋਂ ਚਲਾਏ ਜਾ ਰਹੇ ਪੋਸਣ ਅਭਿਆਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

  • Topics :

Related News