4 ਹਜ਼ਾਰ ਉਰਦੂ ਅਧਿਆਪਕਾਂ ਦੀ ਭਰਤੀ ਰੱਦ

4 ਹਜ਼ਾਰ ਉਰਦੂ ਅਧਿਆਪਕਾਂ ਦੀ ਭਰਤੀ ਰੱਦ

ਨਵੀਂ ਦਿੱਲੀ–

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸਾਬਕਾ ਸਮਾਜਵਾਦੀ ਪਾਰਟੀ ਦੀ ਸਰਕਾਰ ਦੌਰਾਨ 15 ਦਸੰਬਰ 2016 ਨੂੰ ਪ੍ਰਾਇਮਰੀ ਸਿੱਖਿਆ ਵਿਭਾਗ ਵਿਚ ਹੋਣ ਵਾਲੀ 4 ਹਜ਼ਾਰ ਉਰਦੂ ਅਧਿਆਪਕਾਂ ਦੀ ਭਰਤੀ ਰੱਦ ਕਰ ਦਿੱਤੀ ਹੈ। ਸਰਕਾਰ ਵਲੋਂ ਤਰਕ ਦਿੱਤਾ ਗਿਆ ਹੈ ਕਿ ਸਿੱਖਿਆ ਵਿਭਾਗ ਵਿਚ ਪਹਿਲਾਂ ਹੀ ਤੈਅ ਗਿਣਤੀ ਤੋਂ ਜ਼ਿਆਦਾ ਉਰਦੂ ਅਧਿਆਪਕ ਹਨ, ਇਸ ਲਈ ਹੁਣ ਹੋਰ ਅਧਿਆਪਕਾਂ ਦੀ ਜ਼ਰੂਰਤ ਨਹੀਂ ਹੈ।

© 2016 News Track Live - ALL RIGHTS RESERVED