ਬੰਬ ਧਮਾਕਾ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ

Nov 21 2018 03:46 PM
ਬੰਬ ਧਮਾਕਾ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ - ਅੰਮ੍ਰਿਤਸਰ ਸੰਤ ਨਿਰੰਕਾਰੀ ਭਵਨ ਵਿਖੇ ਬੰਬ ਧਮਾਕਾ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ ਹੋ ਜਾਣ ਦੀ ਸੂਚਨਾ ਮਿਲੀ ਹੈ ਜਦਕਿ ਦੂਜੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦੇ ਪਿੱਛੇ ਹੈਪੀ ਉਰਫ ਪੀ.ਐੱਚ.ਡੀ. ਦਾ ਹੱਥ ਸੀ, ਜੋ ਦਹਿਸ਼ਤਗਾਰ ਸ਼ਭਨਮਦੀਪ ਸਿੰਘ ਦੇ ਸਪੰਰਕ 'ਚ ਸੀ। ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿਖੇ ਸੰਤ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਕਾਰਨ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ 22 ਲੋਕ ਜ਼ਖਮੀ ਹੋ ਗਏ ਸਨ।

© 2016 News Track Live - ALL RIGHTS RESERVED