ਜਿ•ਲਾ ਅਤੇ ਸੈਸਨ ਜੱਜ ਨੇਂ ਸਬ-ਜੇਲ•, ਪਠਾਨਕੋਟ ਦਾ ਕੀਤਾ ਦੌਰਾ

Jun 15 2018 03:45 PM
ਜਿ•ਲਾ ਅਤੇ ਸੈਸਨ ਜੱਜ ਨੇਂ ਸਬ-ਜੇਲ•, ਪਠਾਨਕੋਟ ਦਾ ਕੀਤਾ ਦੌਰਾ


ਪਠਾਨਕੋਟ,
ਡਾ. ਤੇਜਵਿੰਦਰ ਸਿੰਘ, ਜਿ•ਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਤੇ ਡਾ. ਤੇਜਵਿੰਦਰ ਸਿੰਘ, ਜਿ•ਲਾ ਅਤੇ ਸੈਸਨ ਜੱਜ ਪਠਾਨਕੋਟ ਵੱਲੋਂ ਸਬ-ਜੇਲ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ•ਾਂ ਹਵਾਲਾਤੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਲਿਮਿਟੇਸ਼ਨ ਪੀਰਡ ਬਾਰੇ ਵੀ ਜਾਗਰੂਕ ਕੀਤਾ ਗਿਆ।

© 2016 News Track Live - ALL RIGHTS RESERVED