ਹੌਟ ਅੰਦਾਜ਼ ਨੂੰ ਲੈ ਕੇ ਮੁੜ ਸੁਰਖੀਆਂ 'ਚ ਆ ਗਈ

Oct 23 2018 03:41 PM
ਹੌਟ ਅੰਦਾਜ਼ ਨੂੰ ਲੈ ਕੇ ਮੁੜ ਸੁਰਖੀਆਂ 'ਚ ਆ ਗਈ


ਮੁੰਬਈ
'ਗੈਂਗਸ ਆਫ ਵਾਸੇਪੁਰ' ਤੇ 'ਡੇਢ ਇਸ਼ਕੀਆਂ' ਵਰਗੀਆਂ ਫਿਲਮਾਂ 'ਚ ਦਮਦਾਰ ਅਦਾਕਾਰੀ ਦਾ ਜੋਹਰ ਦਿਖਾ ਚੁੱਕੀ ਅਦਾਕਾਰਾ ਹੁਮਾ ਕੁਰੈਸ਼ੀ ਆਪਣੇ ਹੌਟ ਅੰਦਾਜ਼ ਨੂੰ ਲੈ ਕੇ ਮੁੜ ਸੁਰਖੀਆਂ 'ਚ ਆ ਗਈ ਹੈ। ਹਾਲ ਹੀ 'ਚ ਉਸ ਨੇ ਵ•ਾਈਟ ਕਲਰ ਦਾ ਉਲਟਾ ਕੋਟ ਪਾ ਕੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਇੰਸਟਾ 'ਤੇ ਕੁਝ ਹੋਰ ਵੀ ਤਸਵੀਰਾਂ ਪੋਸਟ ਕੀਤੀਆਂ ਹਨ। ਦਰਅਸਲ ਹੁਮਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ•ਾਂ 'ਚ ਉਸ ਨੇ ਸਪਲਿਟ ਗਾਊਨ ਪਾਇਆ ਹੈ। ਇਸ ਲੁੱਕ 'ਚ ਉਹ ਬੇਹੱਦ ਹੌਟ ਤੇ ਖੂਬਸੂਰਤ ਨਜ਼ਰ ਆ ਰਹੀ ਹੈ। ਹਾਲਾਂਕਿ ਅੱਜਕਲ ਹੁਮਾ ਕੁਰੈਸ਼ੀ ਵਰਕਆਊਟ ਦੀਆਂ ਤਸਵੀਰਾਂ ਵੀ ਖੂਬ ਸ਼ੇਅਰ ਕਰ ਰਹੀ ਹੈ। ਹੁਮਾ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਹੁਮਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਹੁਮਾ ਕੁਰੈਸ਼ੀ ਦੇ ਹੌਟ ਲੁੱਕ ਕਾਰਨ ਉਸ ਦੇ ਇੰਸਟਾਗ੍ਰਾਮ 'ਤੇ 2.5 ਮਿਲੀਅਨ ਤੋਂ ਜ਼ਿਆਦਾ ਫਾਲੋਅਰਸ ਹਨ।
 

© 2016 News Track Live - ALL RIGHTS RESERVED