ਇਕ ਅਕਤੂਬਰ,ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲੇਗਾ

Sep 28 2018 03:42 PM
ਇਕ ਅਕਤੂਬਰ,ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲੇਗਾ

ਲੁਧਿਆਣਾ

ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ ਇਕ ਅਕਤੂਬਰ, 2018 ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3.20 ਤੱਕ ਹੋਵੇਗਾ।

© 2016 News Track Live - ALL RIGHTS RESERVED