“ਮਿਸ਼ਨ ਤੰਦਰੁਸਤ ਪੰਜਾਬ ” ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਇਆ ਸੈਮੀਨਾਰ

Sep 25 2018 02:57 PM
“ਮਿਸ਼ਨ ਤੰਦਰੁਸਤ ਪੰਜਾਬ ” ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਇਆ ਸੈਮੀਨਾਰ

ਪਠਾਨਕੋਟ
“ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਸਾਡੀ ਸਾਰਿਆਂ ਦੀ ਜਿਮ•ਦਾਰੀ ਬਣਦੀ ਹੈ ਅਸੀਂ ਆਪਣੀ ਸਿਹਤ ਨੂੰ ਲੈ ਕੇ ਜਾਗਰੂਕ ਹੋਈਏ ਅਤੇ ਖੁਲੇ ਵਿੱਚ ਪਖਾਨੇ ਨਾ ਜਾਈਏ, ਇਸ ਤੋਂ ਇਲਾਵਾ ਅਪਣੇ ਖਾਣ ਪੀਣ ਦਾ ਧਿਆਨ ਰੱਖੀਏ ਅਤੇ ਸਵੱਛਤਾ ਨੂੰ ਬਣਾਈ ਰੱਖੀਏ। ਇਹ ਪ੍ਰਗਟਾਵਾ ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ. ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਨੇ ਸਰਕਾਰੀ ਮਿਡਲ ਸਕੂਲ ਕੂਠੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਨਵਾਲ ਬਲਾਕ ਪਠਾਨਕੋਟ ਵਿਖੇ ਆਯੋਜਿਤ “ਮਿਸ਼ਨ ਤੰਦਰੁਸਤ ਪੰਜਾਬ ” ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਏ ਸੈਮੀਨਾਰ ਦੋਰਾਨ ਕੀਤਾ। 
 ਸੈਮੀਨਾਰ ਦੋਰਾਨ ਬੱਚਿਆਂ ਨੂੰ ਸੰਬੋਧਤ ਕਰਦਿਆਂ ਸ੍ਰੀਮਤੀ ਮਨਿੰਦਰ ਕੋਰ ਨੇ ਕਿਹਾ ਕਿ ਸਾਨੂੰ ਅਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ ਅਤੇ ਅਗਰ ਅਸੀਂ ਜਾਗਰੂਕ ਹੋਵਾਂਗੇ ਤੱਦ ਹੀ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਉਨ•ਾਂ ਬੱਚਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਖੁਲੇ ਵਿੱਖ ਪਖਾਨਾ ਨਹੀਂ ਜਾਣਾ ਚਾਹੀਦਾ। ਇਸ ਨਾਲ ਅਸੀਂ ਖੁਦ ਬੀਮਾਰੀਆਂ ਨੂੰ ਜਨਮ ਦੇ ਰਹੇ ਹਾਂ ਅਤੇ ਸਾਡੇ ਦੁਆਰਾ ਫੈਲਾਈ ਜਾ ਰਹੀ ਗੰਦਗੀ ਹੀ ਸਾਡੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ। ਇਸ ਮੋਕੇ ਤੇ ਉਨ•ਾਂ ਕਿਹਾ ਕਿ ਸਾਨੂੰ ਪਖਾਨਾ ਜਾਣ ਤੋਂ ਬਾਅਦ ਸਾਬਨ ਨਾਲ ਹੱਥਾਂ ਨੂੰ ਚੰਗੀ ਤਰ•ਾਂ ਸਾਫ ਕਰਨਾ ਚਾਹੀਦਾ ਹੈ। ਇਸ ਮੋਕੇ ਤੇ ਬੱਚਿਆਂ ਨੂੰ ਹੈਂਡ ਵਾਸ਼ ਕਰਨ ਦੇ ਵੱਖ ਵੱਖ ਤਰੀਕਿਆਂ ਤੋਂ ਵੀ ਜਾਣੂ ਕਰਵਾਇਆ ਗਿਆ । ਬੱਚਿਆਂ ਨੂੰ ਡਿਟੋਲ ਸਾਬਨ ਅਤੇ ਵਧੀਆ ਕਵਾਲਿਟੀ ਦੇ ਤੋਲੀਏ ਵੀ ਵੰਡੇ ਗਏ। ਉਨ•ਾਂ ਕਿਹਾ ਕਿ ਹਰੇਕ ਬੱਚੇ ਦੀ ਜਿਮ•ੇਦਾਰੀ ਬਣਦੀ ਹੈ ਕਿ ਉਹ ਜੋ ਵੀ ਸੈਮੀਨਾਰ ਤੋਂ ਸਿੱਖ ਕੇ ਜਾ ਰਹੇ ਹਨ ਇਸ ਸਬੰਧੀ ਅਪਣੇ ਮਾਪਿਆਂ, ਗਲੀ ਗਵਾਂਢ ਅਤੇ ਰਿਸਤੇਦਾਰਾਂ ਨੂੰ ਵੀ ਜਾਗਰੂਕ ਕਰਨ ਅਤੇ ਗੰਦਗੀ ਕਾਰਨ ਪ੍ਰਭਾਵਿਤ ਹੋ ਰਹੀ ਸਿਹਤ ਦੇ ਬਾਰੇ ਵੀ ਜਾਗਰੂਕ ਕਰਨ। ਉਨ•ਾਂ ਕਿਹਾ ਕਿ ਇਹ ਦੇਸ਼ ਸਾਡਾ ਹੈ ਅਤੇ ਸਾਡੀ ਸਾਰਿਆਂ ਦੀ ਜਿਮ•ੇਵਾਰੀ ਬਣਦੀ ਹੈ ਕਿ ਅਸੀਂ ਪੰਜਾਬ ਨੂੰ ਤੰਦਰੁਸਤ ਬਣਾਉਂਣ ਦੇ ਲਈ ਖੁਦ ਜਾਗਰੂਕ ਹੋਈਏ ਅਤੇ ਸਰਕਾਰ ਦੀਆਂ ਨੀਤਿਆਂ ਤੋਂ ਲੋਕਾਂ ਨੂੰ ਵੀ ਜਾਗਰੂਕ ਕਰੀਏ । “ਮਿਸ਼ਨ ਤੰਦਰੁਸਤ ਪੰਜਾਬ ” ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਇਆ ਸੈਮੀਨਾਰ 
ਪਠਾਨਕੋਟ
“ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਸਾਡੀ ਸਾਰਿਆਂ ਦੀ ਜਿਮ•ਦਾਰੀ ਬਣਦੀ ਹੈ ਅਸੀਂ ਆਪਣੀ ਸਿਹਤ ਨੂੰ ਲੈ ਕੇ ਜਾਗਰੂਕ ਹੋਈਏ ਅਤੇ ਖੁਲੇ ਵਿੱਚ ਪਖਾਨੇ ਨਾ ਜਾਈਏ, ਇਸ ਤੋਂ ਇਲਾਵਾ ਅਪਣੇ ਖਾਣ ਪੀਣ ਦਾ ਧਿਆਨ ਰੱਖੀਏ ਅਤੇ ਸਵੱਛਤਾ ਨੂੰ ਬਣਾਈ ਰੱਖੀਏ। ਇਹ ਪ੍ਰਗਟਾਵਾ ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ. ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਨੇ ਸਰਕਾਰੀ ਮਿਡਲ ਸਕੂਲ ਕੂਠੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਨਵਾਲ ਬਲਾਕ ਪਠਾਨਕੋਟ ਵਿਖੇ ਆਯੋਜਿਤ “ਮਿਸ਼ਨ ਤੰਦਰੁਸਤ ਪੰਜਾਬ ” ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਏ ਸੈਮੀਨਾਰ ਦੋਰਾਨ ਕੀਤਾ। 
 ਸੈਮੀਨਾਰ ਦੋਰਾਨ ਬੱਚਿਆਂ ਨੂੰ ਸੰਬੋਧਤ ਕਰਦਿਆਂ ਸ੍ਰੀਮਤੀ ਮਨਿੰਦਰ ਕੋਰ ਨੇ ਕਿਹਾ ਕਿ ਸਾਨੂੰ ਅਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ ਅਤੇ ਅਗਰ ਅਸੀਂ ਜਾਗਰੂਕ ਹੋਵਾਂਗੇ ਤੱਦ ਹੀ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਉਨ•ਾਂ ਬੱਚਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਖੁਲੇ ਵਿੱਖ ਪਖਾਨਾ ਨਹੀਂ ਜਾਣਾ ਚਾਹੀਦਾ। ਇਸ ਨਾਲ ਅਸੀਂ ਖੁਦ ਬੀਮਾਰੀਆਂ ਨੂੰ ਜਨਮ ਦੇ ਰਹੇ ਹਾਂ ਅਤੇ ਸਾਡੇ ਦੁਆਰਾ ਫੈਲਾਈ ਜਾ ਰਹੀ ਗੰਦਗੀ ਹੀ ਸਾਡੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ। ਇਸ ਮੋਕੇ ਤੇ ਉਨ•ਾਂ ਕਿਹਾ ਕਿ ਸਾਨੂੰ ਪਖਾਨਾ ਜਾਣ ਤੋਂ ਬਾਅਦ ਸਾਬਨ ਨਾਲ ਹੱਥਾਂ ਨੂੰ ਚੰਗੀ ਤਰ•ਾਂ ਸਾਫ ਕਰਨਾ ਚਾਹੀਦਾ ਹੈ। ਇਸ ਮੋਕੇ ਤੇ ਬੱਚਿਆਂ ਨੂੰ ਹੈਂਡ ਵਾਸ਼ ਕਰਨ ਦੇ ਵੱਖ ਵੱਖ ਤਰੀਕਿਆਂ ਤੋਂ ਵੀ ਜਾਣੂ ਕਰਵਾਇਆ ਗਿਆ । ਬੱਚਿਆਂ ਨੂੰ ਡਿਟੋਲ ਸਾਬਨ ਅਤੇ ਵਧੀਆ ਕਵਾਲਿਟੀ ਦੇ ਤੋਲੀਏ ਵੀ ਵੰਡੇ ਗਏ। ਉਨ•ਾਂ ਕਿਹਾ ਕਿ ਹਰੇਕ ਬੱਚੇ ਦੀ ਜਿਮ•ੇਦਾਰੀ ਬਣਦੀ ਹੈ ਕਿ ਉਹ ਜੋ ਵੀ ਸੈਮੀਨਾਰ ਤੋਂ ਸਿੱਖ ਕੇ ਜਾ ਰਹੇ ਹਨ ਇਸ ਸਬੰਧੀ ਅਪਣੇ ਮਾਪਿਆਂ, ਗਲੀ ਗਵਾਂਢ ਅਤੇ ਰਿਸਤੇਦਾਰਾਂ ਨੂੰ ਵੀ ਜਾਗਰੂਕ ਕਰਨ ਅਤੇ ਗੰਦਗੀ ਕਾਰਨ ਪ੍ਰਭਾਵਿਤ ਹੋ ਰਹੀ ਸਿਹਤ ਦੇ ਬਾਰੇ ਵੀ ਜਾਗਰੂਕ ਕਰਨ। ਉਨ•ਾਂ ਕਿਹਾ ਕਿ ਇਹ ਦੇਸ਼ ਸਾਡਾ ਹੈ ਅਤੇ ਸਾਡੀ ਸਾਰਿਆਂ ਦੀ ਜਿਮ•ੇਵਾਰੀ ਬਣਦੀ ਹੈ ਕਿ ਅਸੀਂ ਪੰਜਾਬ ਨੂੰ ਤੰਦਰੁਸਤ ਬਣਾਉਂਣ ਦੇ ਲਈ ਖੁਦ ਜਾਗਰੂਕ ਹੋਈਏ ਅਤੇ ਸਰਕਾਰ ਦੀਆਂ ਨੀਤਿਆਂ ਤੋਂ ਲੋਕਾਂ ਨੂੰ ਵੀ ਜਾਗਰੂਕ ਕਰੀਏ । 

© 2016 News Track Live - ALL RIGHTS RESERVED