ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ

Oct 21 2019 02:15 PM
ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ

ਪਠਾਨਕੋਟ

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਪੂਰਥਲਾ ਵਾਲਿਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਆਖਿਆ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਰਸਭਿੰਨਾ ਕੀਰਤਨ ਕਰਕੇ ਸੰਗਤਾਾ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਬਲਕਾਰ ਸਿੰਘ, ਜੁਗਲ ਕਿਸ਼ੋਰ, ਡਾ: ਬਲਬੀਰ ਸਿੰਘ, ਭੁਪਿੰਦਰ ਕੌਰ ਪ੍ਰਧਾਨ, ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ, ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ, ਪਰਮਜੀਤ ਸਿੰਘ ਸਹਾਇਕ ਬੁਲਾਰਾ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ ਸੰਧੂ, ਜਥੇਦਾਰ ਗੁਰਜੀਤ ਸਿੰਘ, ਗੁਰਸ਼ਰਨ ਸਿੰਘ, ਗਿਆਨ ਸਿੰਘ ਛਾਬੜਾ, ਐਡਵੋਕੇਟ ਜਗਦੀਸ਼ ਸਿੰਘ ਸੈਣੀ, ਰਵਿੰਦਰ ਕੌਰ ਛਾਬੜਾ, ਸਾਬਕਾ ਪ੍ਰਧਾਨ ਜਸਬੀਰ ਕੌਰ, ਗੁਰਮੀਤ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਖ਼ਾਲਸਾ, ਸੁੱਚਾ ਸਿੰਘ ਗੋਰਾਇਆ, ਕਿਰਪਾਲ ਸਿੰਘ ਮੋਦੀ, ਹਰਭਜਨ ਕੌਰ, ਗੁਰਦੇਵ ਸਿੰਘ, ਸਰਦੂਲ ਸਿੰਘ, ਜੋਗਿੰਦਰ ਸਿੰਘ, ਬਲਬੀਰ ਸਿੰਘ, ਹਰਭਿੰਦਰ ਕੌਰ, ਕਸ਼ਮੀਰ ਕੌਰ, ਤੇਜਾ ਸਿੰਘ ਸ਼ਿੰਗਾਰੀ, ਦਵਿੰਦਰ ਸਿੰਘ ਬਾਬਾ, ਮਨਮੋਹਨ ਸਿੰਘ, ਬਲਜੀਤ ਸਿੰਘ, ਸੁਰਿੰਦਰ ਕੌਰ ਪੱਡਾ, ਭਜਨ ਸਿੰਘ, ਰਜਵਿੰਦਰ ਕੌਰ, ਸ਼ਿੰਗਾਰਾ ਸਿੰਘ, ਕੁਲਵੰਤ ਕੌਰ, ਮਨਜੀਤ ਸਿੰਘ, ਹਰਭਜਨ ਸਿੰਘ, ਨਰਿੰਦਰ ਸਿੰਘ ਖ਼ਾਲਸਾ, ਸੁਰਿੰਦਰ ਕੌਰ ਗੋਰਾਇਆ, ਹਰਜਿੰਦਰ ਸਿੰਘ ਖ਼ਾਲਸਾ, ਹਜ਼ੂਰਾ ਸਿੰਘ, ਸੁਰਿੰਦਰ ਸਿੰਘ, ਹਰਜਿੰਦਰ ਕੌਰ, ਕੰਵਲਜੀਤ ਸਿੰਘ, ਜਗਦੀਪ ਸਿੰਘ, ਜਸਵੰਤ ਕੌਰ, ਜਸਬੀਰ ਕੌਰ, ਨਿਰਮਲ ਕੌਰ, ਪਰਮਜੀਤ ਕੌਰ, ਹਰਦੇਵ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ ਕਲੇਰ, ਅਮਰਜੀਤ ਸਿੰਘ, ਗੁਰਦੀਪ ਸਿੰਘ, ਸੂਬਾ ਸਿੰਘ, ਅਮਰ ਇਕਬਾਲ ਸਿੰਘ, ਬਲਵਿੰਦਰ ਕੌਰ, ਕੁਲਦੀਪ ਸਿੰਘ, ਗੁਰਵਿੰਦਰ ਕੌਰ, ਅਮਰੀਕ ਸਿੰਘ, ਦਰਸ਼ਨ ਲਾਲ, ਸੁਭਾਸ਼ ਚੰਦਰ, ਸੁਰਿੰਦਰ ਸਿੰਘ ਮਠਾਰੂ, ਤੇਜਿੰਦਰ ਸਿੰਘ, ਅਜੀਤ ਸਿੰਘ, ਬਖ਼ਸ਼ੀਸ਼ ਸਿੰਘ, ਰਤਨ ਸਿੰਘ, ਇਕਬਾਲ ਸਿੰਘ, ਸੁਰਜੀਤ ਕੌਰ ਬੇਦੀ, ਮਾਨਸ ਕੌਰ, ਅਮਨਦੀਪ ਸਿੰਘ ਭਾਟੀਆ, ਗੁਰਬਚਨ ਸਿੰਘ, ਭਾਟੀਆ, ਗੁਰਦਿਆਲ ਸਿੰਘ ਢਿੱਲੋਂ, ਪ੍ਰਭਦੀਪ ਕੌਰ, ਕਮਲਜੀਤ ਸਿੰਘ, ਪ੍ਰਕਾਸ਼ ਕੌਰ, ਸੂਬਾ ਸਿੰਘ, ਹਰਤਾਜ ਸਿੰਘ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

© 2016 News Track Live - ALL RIGHTS RESERVED