90 ਸੀਨੀਅਰ ਪੁਲਿਸ ਅਫ਼ਸਰਾਂ ਦੇ ਤਬਾਦਲੇ

Feb 19 2019 03:32 PM
90 ਸੀਨੀਅਰ ਪੁਲਿਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ:

ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਨੇ 90 ਸੀਨੀਅਰ ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ 20 ਫਰਵਰੀ ਤਕ ਬਦਲੀਆਂ ਕਰਨ ਦੀ ਤਾਰੀਖ਼ ਨਿਰਧਾਰਿਤ ਕੀਤੀ ਸੀ ਤੇ ਅੱਜ ਸਰਕਾਰ ਨੇ ਆਈਜੀ ਸਮੇਤ ਆਈਜੀਪੀ, ਏਆਈਜੀ ਤੇ ਹੋਰ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਾਂ ਤੇ ਪੁਲਿਸ ਅਫ਼ਸਰਾਂ ਦੇ ਤਬਾਦਲੇ ਕੀਤੇ ਸੀ।
 

© 2016 News Track Live - ALL RIGHTS RESERVED