ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਵਿਖੇ ਦੌਰਾ

Dec 17 2018 02:39 PM
ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਵਿਖੇ ਦੌਰਾ


ਪਠਾਨਕੋਟ

ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਸ੍ਰੀ ਬਲਵਿੰਦਰ ਸਿੰਘ, ਸੁਪਰਡੈਂਟ, ਸਬ-ਜੇਲ• ਪਠਾਨਕੋਟ ਵੀ ਮੋਕੇ ਤੇ ਮੌਜੂਦ ਸਨ । ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਵੱਲੋਂ ਸਬ-ਜੇਲ•, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ•ਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ।  ਇਸ ਤੋਂ ਇਲਾਵਾ ਇਸ ਅਥਾਰਟੀ ਵੱਲੋਂ ਸਬ-ਜੇਲ•, ਪਠਾਨਕੋਟ ਵਿੱਚ ਬਣਾਏ ਗਏ ਲੀਗਲ ਏਡਕਲਿਨਿਕ ਦਾ ਵੀ ਦੌਰਾ ਕੀਤਾ ਗਿਆ।

© 2016 News Track Live - ALL RIGHTS RESERVED