14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Feb 13 2019 03:07 PM
14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪਠਾਨਕੋਟ

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਗੀ 'ਚ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸੁਸਾਇਟੀ ਨੂੰ 14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਪ੍ਰਧਾਨ ਵਿਜੇ ਕੁਮਾਰ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸਮਾਜ ਦੀ ਭਲਾਈ ਹੇਤੂ ਕਾਰਜ ਕਰਨਾ ਹੈ | ਇਸ ਮੌਕੇ ਮਨਮੋਹਨ ਗੋਰਖਾ, ਆਰ.ਕੇ. ਖੰਨਾ, ਰਾਜੀਵ ਖੋਸਲਾ, ਪਿ੍ੰਸੀਪਲ ਰਾਮ ਮੂਰਤੀ ਸ਼ਰਮਾ, ਤਰਲੋਕ ਨੰਦਾ, ਵਿਨੋਦ ਵਰਮਾ, ਅਜੀਤ ਸਿੰਘ ਪਹਿਲਵਾਨ ਆਦਿ ਹਾਜਰ ਸਨ |

© 2016 News Track Live - ALL RIGHTS RESERVED