ਪਠਾਨਕੋਟ, 14 ਮਈ :- ਸ੍ਰੀ ਰਾਮਵੀਰ, ਆਈ.ਏ.ਐਸ. ਜ਼ਿਲ•ਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ 19 ਮਈ, 2019 ਨੂੰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸਨਾਂ ਦੇ ਨੇੜੇ 200 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਜ਼ਿਆਦਾ ਵਿਅਕਤੀਆਂ ਦੇ ਜਾਣ ਜਾਂ ਇਕੱਠੇ ਹੋਣ'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 19 ਮਈ, 2019 ਨੂੰ ਲਾਗੂ ਹੋਵੇਗਾ। ਇਹ ਹੁਕਮ ਚੋਣ ਡਿਊਟੀ'ਤੇ ਤਾਇਨਾਤ ਕਰਮਚਾਰੀਆਂ, ਸਰਕਾਰੀ ਕਰਮਚਾਰੀਆਂ, ਪੁਲਿਸ ਫੋਰਸ ਅਤੇ ਚੋਣ ਏਜੰਟਾਂ 'ਤੇ ਲਾਗੂ ਨਹੀਂ ਹੋਵੇਗਾ।
ਸਬੰਧਤ ਖਬਰਾਂ