ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਮਤਿ ਸਮਾਗਮ

Jul 22 2019 03:59 PM
ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ  ਗੁਰਮਤਿ ਸਮਾਗਮ

ਪਠਾਨਕੋਟ,

ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਗੁਰਸੇਵਕ ਸਿੰਘ ਪਹੁਵਿੰਡ ਵਾਲਿਆਂ ਨੇ ਗੁਰੂ ਗੰ੍ਰਥ ਸਾਹਿਬ ਦੀ ਬਾਣੀ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ | ਇਸ ਦੌਰਾਨ ਭਾਈ ਗੁਰਦੇਵ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਅੰਤ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹਰਵਿੰਦਰ ਸਿੰਘ ਖ਼ਾਲਸਾ, ਡਾ: ਬਲਬੀਰ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਮੁੱਖ ਬੁਲਾਰਾ ਮਾਸਟਰ ਚੰਨਣ ਸਿੰਘ, ਪਰਮਜੀਤ ਸਿੰਘ ਸਹਾਇਕ ਬੁਲਾਰਾ, ਪਰਮਜੀਤ ਸਿੰਘ ਖ਼ਾਲਸਾ, ਗੁਰਸ਼ਰਨ ਸਿੰਘ, ਹਜ਼ੂਰਾ ਸਿੰਘ, ਜਥੇਦਾਰ ਹਰਭਜਨ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਸੁਖਦੇਵ ਸਿੰਘ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ, ਗਿਆਨ ਸਿੰਘ ਛਾਬੜਾ, ਜਸਵੰਤ ਸਿੰਘ ਜੌਹਲ, ਹਰਜਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਕੰਵਲਜੀਤ ਸਿੰਘ, ਸਰਦੂਲ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਬਸੰਤ ਕੌਰ, ਭੁਪਿੰਦਰ ਕੌਰ ਪ੍ਰਧਾਨ, ਤੇਜਵਿੰਦਰ ਸਿੰਘ ਖੁਰਾਨਾ, ਦਵਿੰਦਰ ਸਿੰਘ ਬਾਬਾ, ਕੁਲਵੰਤ ਕੌਰ, ਜਗਦੇਵ ਸਿੰਘ, ਸੁਰਿੰਦਰ ਕੌਰ ਪੱਡਾ, ਸੂਬੇਦਾਰ ਅਵਤਾਰ ਸਿੰਘ, ਵਰਸ਼ਾ ਕੌਰ, ਜਸਵੰਤ ਕੌਰ, ਗੁਰਦੀਸ਼ ਕੌਰ, ਹਰਪ੍ਰੀਤ ਕੌਰ, ਸਿਮਰਜੀਤ ਕੌਰ, ਜਸਬੀਰ ਕੌਰ, ਸੁਖਜੀਤ ਕੌਰ, ਨਰਿੰਦਰ ਕੌਰ, ਜੋਗਿੰਦਰ ਕੌਰ, ਮਨਮੋਹਨ ਸਿੰਘ ਕੇਸਰ, ਸੁਰਜੀਤ ਸਿੰਘ ਬਾਜਵਾ, ਸਰਵਣ ਸਿੰਘ, ਭਜਨ ਸਿੰਘ, ਦਰਸ਼ਨ ਕੌਰ, ਪਰਮਜੀਤ ਕੌਰ ਕਲੇਰ, ਗੁਰਦੇਵ ਸਿੰਘ, ਸ਼ਰਨਜੀਤ ਸਿੰਘ, ਮੰਗਤ ਸਿੰਘ, ਜੋਗਿੰਦਰ ਕੌਰ ਖ਼ਾਲਸਾ, ਗੁਰਦਿਆਲ ਸਿੰਘ, ਰਵਿੰਦਰ ਕੌਰ ਛਾਬੜਾ, ਗੁਰਵਿੰਦਰ ਕੌਰ ਕੇਸਰ, ਤੇਜਿੰਦਰਪਾਲ ਸਿੰਘ ਸੇਠੀ, ਵੱਸਣ ਸਿੰਘ ਕਾਹਲੋਂ , ਬਲਬੀਰ ਕੌਰ, ਅਵਤਾਰ ਸਿੰਘ, ਦਾਤਾਰ ਸਿੰਘ, ਕਿਸ਼ਨ ਸਿੰਘ, ਸਰਬਜੀਤ ਕੌਰ, ਬਲਬੀਰ ਸਿੰਘ ਖ਼ਾਲਸਾ, ਰਾਜਵਿੰਦਰ ਕੌਰ, ਸੰਨ੍ਹੀ ਸਿੰਘ, ਪ੍ਰਤਿਭਾ ਕੌਰ, ਮਨਜੀਤ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਰਘੁਬੀਰ ਸਿੰਘ, ਮਹਿੰਦਰ ਕੌਰ, ਨਿਰਮਲ ਸਿੰਘ, ਅਮਰਜੀਤ ਸਿੰਘ, ਭਾਈ ਇੰਦਰ ਸਿੰਘ, ਸਹਿਜਪ੍ਰੀਤ ਕੌਰ, ਅਜੀਤ ਸਿੰਘ, ਤਰਲੋਕ ਸਿੰਘ, ਇੰਦਰਪਾਲ ਸਿੰਘ ਖ਼ਾਲਸਾ, ਰਣਜੀਤ ਸਿੰਘ, ਪੰਥਪ੍ਰੀਤ ਕੌਰ, ਪ੍ਰਕਾਸ਼ ਕੌਰ, ਹਰੀਪਾਲ ਸਿੰਘ, ਗੁਰਮੁਖ ਸਿੰਘ, ਸੁਖਜਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
 

© 2016 News Track Live - ALL RIGHTS RESERVED